ਇਸ ਸਾਇਟ ਦਾ ਮੰਤਵ

ਇਸ ਬਲੋਗ ਵਿੱਚ ਵਿਦਿਆਰਥੀਆਂ ਵਾਸਤੇ ਉਹਨਾਂ ਦੀਆਂ ਪਾਠ ਪੁਸਤਕਾਂ ਵਿਚੋਂ ਹੀ ਅਲੱਗ-ਅਲੱਗ ਤਰਾਂ ਦੇ ਪਾਠਾਂ ਵਿਚੋਂ ਲਏ ਗਏ ਵਿਸ਼ੇ ਅਤੇ ਉੱਪ ਵਿਸ਼ੇ ਬਾਰੇ ਥੋੜ੍ਹਾ -ਥੋੜ੍ਹਾ ਖੋਲ੍ਹ ਕੇ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ.ਆਸ ਹੈ ਕਿ ਵਿਦਿਆਰਥੀਆਂ ਨੂੰ ਇਹ ਪੜ੍ਹਦੇ ਸਮੇਂ ਯਾਦ ਰਿਹਣਗੀਆਂ .ਇਸ ਬਾਰੇ ਆਪਣੇ ਵਿਚਾਰ ਦੇਣ ਵਾਸਤੇ ਦਿਲ ਖੋਲਕੇ ਗੱਲ ਕਰੋ.

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਜਾਣਕਾਰੀ

ਹੇਠਾਂ ਦਿੱਤੀ ਤਸਵੀਰ ਵਰਗੀ ਡਾਇਗ੍ਰਾਮ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਆਸ ਹੈ ਵਿਦਿਆਰਥੀਆਂ ਨੂੰ ਇਸ ਤੋਂ ਉਹਨਾਂ ਦੇ ਪਾਠ ਨਾਲ ਸੰਬੰਧਿਤ ਜਾਣਕਾਰੀ ਨੂੰ ਯਾਦ ਕਰਨ ਵਿੱਚ ਮਦਦ ਮਿਲੇਗੀ ...

ਜੰਮੂ ਅਤੇ ਕਸ਼ਮੀਰ ਦੀ ਭਾਰਤ ਵਿੱਚ ਸ਼ਾਮਿਲ ਹੋਣ ਬਾਰੇ ਪੂਰੀ ਕਹਾਣੀ

ਹੇਠ ਦਿੱਤੀ ਵੀਡੀਓ ਵਿੱਚ ਜੰਮੂ ਅਤੇ ਕਸ਼ਮੀਰ ਦੀ ਭਾਰਤ ਵਿੱਚ ਸ਼ਾਮਿਲ ਹੋਣ ਦੀ ਕਹਾਣੀ ਬਾਰੇ ਬੜੇ ਵਿਸਥਾਰਪੂਰਵਕ ਢੰਗ ਨਾਲ ਦੱਸਿਆ ਗਿਆ ਹੈ.             ਇਹ ਵੀਡੀਓ ਏ.ਬੀ.ਪੀ.ਨਿਊਸ ਦਾ ਤਿਆਰ ਕੀਤਾ ਹੋਇਆ ਪ੍ਰੋਗਰਾਮ ਪ੍ਰਧਾਨਮੰਤਰੀ ਵਿੱਚੋ ਲਿਆ ਗਿਆ ਹੈ   ...

ਭਾਰਤ ਦਾ ਸੰਵਿਧਾਨ (ਅਨੁਛੇਦ ਇੱਕ) - ਭਾਗ ਇੱਕ

...

Definition and explanation of Noun

What are Nouns..........? Below given is a short presentation which tells about the definition and the different types of the Nouns. I think students can go through the presentation and try to understand the meaning of the Noun and its different kinds. Noun ppt 2 from Omeshwar Narayan...

ਭਾਰਤ ਵਿੱਚ ਨਦੀਆਂ ਬਾਰੇ ਪਰੇਸੇੰਟੇਸ਼ਨ

river system of india (presentation) More presentations from omeshwar narain...

ਭਾਰਤੀ ਖੇਤੀਬਾੜੀ ਦੀਆਂ ਮੁੱਖ ਸਮੱਸਿਆਵਾਂ

ਭਾਰਤੀ ਖੇਤੀ ਦੀਆਂ ਮੁੱਖ ਸਮੱਸਿਆਵਾਂ from Omeshwar Narayan...

ਦੱਸਵੀਂ -ਭੂਗੋਲ ( ਪਾਠ-6 ਭੂਮੀ ਵਰਤੋਂ ਅਤੇ ਖੇਤੀਬਾੜੀ ਦਾ ਵਿਕਾਸ )

1. ਪ੍ਰਸ਼ਨ : ਖੇਤੀ ਨੂੰ ਆਰਥਿਕ ਪ੍ਰਣਾਲੀ ਦਾ ਮੁੱਖ ਅਧਾਰ ਕਿਉਂ ਕਿਹਾ ਜਾਂਦਾ ਹੈ ?ਉੱਤਰ : ਖੇਤੀ ਅਰਥ-ਵਿਵਸਥਾ ਦਾ ਮੂਲ ਆਧਾਰ ਹੈ. ਕੁੱਲ ਰਾਸ਼ਟਰੀ ਉਤਪਾਦਨ ਵਿਚ ਭਾਵੇਂ ਖੇਤੀ ਦਾ ਯੋਗਦਾਨ 33.7% ਹੀ ਹੈ ਤਾਂ ਵੀ ਇਹ ਘੱਟ ਮਹੱਤਵਪੂਰਨ ਨਹੀਂ ਹੈ. ਸਾਡੀ ਖੇਤੀ ਤੋਂ ਦੇਸ਼ ਦੀ 2/3 ਜਨਸੰਖਿਆ ਦਾ ਪਾਲਣ-ਪੋਸ਼ਣ ਕਰਦੀ ਹੈ ਅਤੇ ਦੇਸ਼ ਦੇ 2/3 ਮਜਦੂਰਾਂ ਨੂੰ ਰੋਜ਼ਗਾਰ ਪ੍ਰਦਾਨ ਕਰਦੀ ਹੈ.ਜ਼ਿਆਦਾਤਰ ਉਦਯੋਗਾਂ ਨੂੰ ਕੱਚੇ ਮਾਲ ਦੀ ਪੂਰਤੀ ਵੀ ਖੇਤੀ ਤੋਂ ਹੀ ਹੁੰਦੀ ਹੈ.2. ਪ੍ਰਸ਼ਨ : ਹਰਿ ਕ੍ਰਾਂਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਹਨ ?ਉੱਤਰ : ਹਰਿ ਕ੍ਰਾਂਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੀਆਂ ਹਨ :-1. ਖੇਤੀ ਦਾ ਮਸ਼ੀਨੀਕਰਨ ਅਤੇ ਉਪਜ ਵਿੱਚ ਵਾਧਾ.2. ਵਹਾਈ , ਬਿਜਾਈ ਅਤੇ ਗਹਾਈ ਸਾਰੀਆਂ ਲੈ ਮਸ਼ੀਨਾਂ ਦਾ...