ਇਸ ਸਾਇਟ ਦਾ ਮੰਤਵ

ਇਸ ਬਲੋਗ ਵਿੱਚ ਵਿਦਿਆਰਥੀਆਂ ਵਾਸਤੇ ਉਹਨਾਂ ਦੀਆਂ ਪਾਠ ਪੁਸਤਕਾਂ ਵਿਚੋਂ ਹੀ ਅਲੱਗ-ਅਲੱਗ ਤਰਾਂ ਦੇ ਪਾਠਾਂ ਵਿਚੋਂ ਲਏ ਗਏ ਵਿਸ਼ੇ ਅਤੇ ਉੱਪ ਵਿਸ਼ੇ ਬਾਰੇ ਥੋੜ੍ਹਾ -ਥੋੜ੍ਹਾ ਖੋਲ੍ਹ ਕੇ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ.ਆਸ ਹੈ ਕਿ ਵਿਦਿਆਰਥੀਆਂ ਨੂੰ ਇਹ ਪੜ੍ਹਦੇ ਸਮੇਂ ਯਾਦ ਰਿਹਣਗੀਆਂ .ਇਸ ਬਾਰੇ ਆਪਣੇ ਵਿਚਾਰ ਦੇਣ ਵਾਸਤੇ ਦਿਲ ਖੋਲਕੇ ਗੱਲ ਕਰੋ.

ਪੰਜਾਬ ਦੇ ਦਰਿਆ ਅਤੇ ਪ੍ਰਸਿਧ ਇਤਿਹਾਸਿਕ ਸਥਾਨ

ਹੇਠ ਦਿੱਤੇ ਨਕਸ਼ੇ ਵਿੱਚ ਪੁਰਾਣੇ ਪੰਜਾਬ ਦੋਰਾਨ ਵਗਦੇ ਦਰਿਆਵਾਂ ਨੂੰ ਦਰਸਾਇਆ ਗਿਆ ਹੈ ਅਤੇ ਕੁਝ ਪ੍ਰਸਿਧ ਇਤਿਹਾਸਿਕ ਸਥਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ.ਵਿਦਿਆਰਥੀ ਇਸਤੋਂ  ਪੰਜਾਬ ਦਾ ਇਤਿਹਾਸ ਪੜਨ ਸਮੇਂ ਸਹਾਇਤਾ ਲੈ ਸਕਦੇ ਹਨ. ਪੰਜਾਬ ਦੇ ਦਰਿਆਵਾਂ ਨੇ ਇਸਦੇ ਇਤਿਹਾਸ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ.ਇਸ ਲਈ ਇਤਿਹਾਸ ਦੀ ਪੂਰੀ ਤਰਾਂ ਜਾਣਕਾਰੀ ਲੈਣ ਤੋਂ ਪਹਿਲਾਂ ਇਸਦੇ ਪੁਰਾਤਨ ਭੂਗੋਲਿਕ ਵੇਰਵੇ ਦੀ ਜਾਣਕਾਰੀ ਲੈਣੀ ਬਹੁਤ ਜਰੂਰੀ ਹੈ. ...