ਇਸ ਸਾਇਟ ਦਾ ਮੰਤਵ

ਇਸ ਬਲੋਗ ਵਿੱਚ ਵਿਦਿਆਰਥੀਆਂ ਵਾਸਤੇ ਉਹਨਾਂ ਦੀਆਂ ਪਾਠ ਪੁਸਤਕਾਂ ਵਿਚੋਂ ਹੀ ਅਲੱਗ-ਅਲੱਗ ਤਰਾਂ ਦੇ ਪਾਠਾਂ ਵਿਚੋਂ ਲਏ ਗਏ ਵਿਸ਼ੇ ਅਤੇ ਉੱਪ ਵਿਸ਼ੇ ਬਾਰੇ ਥੋੜ੍ਹਾ -ਥੋੜ੍ਹਾ ਖੋਲ੍ਹ ਕੇ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ.ਆਸ ਹੈ ਕਿ ਵਿਦਿਆਰਥੀਆਂ ਨੂੰ ਇਹ ਪੜ੍ਹਦੇ ਸਮੇਂ ਯਾਦ ਰਿਹਣਗੀਆਂ .ਇਸ ਬਾਰੇ ਆਪਣੇ ਵਿਚਾਰ ਦੇਣ ਵਾਸਤੇ ਦਿਲ ਖੋਲਕੇ ਗੱਲ ਕਰੋ.

ਧਰਤੀ ਦੇ ਉੱਪਰ ਦਾ ਵਾਯੁਮੰਡਲ

ਧਰਤੀ ਦੇ ਉੱਪਰ ਵਾਯੁਮੰਡਲ ਦੀ ਇੱਕ ਮੋਟੀ ਪਰਤ ਹੈ ਜੋ ਸਾਡੀ ਧਰਤੀ ਨੂੰ ਸੂਰਜ ਦੀਆਂ ਕਿਰਨਾਂ ਤੋਂ ਵੀ ਬਚਾਕੇ ਰਖਦੀ ਹੈ ਅਤੇ ਇਸਦੇ ਨਾਲ-ਨਾਲ ਧਰਤੀ ਵਾਸਤੇ ਵੀ ਬਹੁਤ ਉਪਯੋਗੀ ਹੈ.ਇਸ ਵਾਯੂਮੰਡਲ ਦੀਆਂ ਭਿੰਨ-ਭਿੰਨ ਪਰਤਾਂ ਹਨ ਹੇਠ ਦਿੱਤੀ ਵੀਡੀਓ ਵਿੱਚ ਇਸ ਵਾਯੂਮੰਡਲ ਦੀਆਂ ਪਰਤਾਂ ਬਾਰੇ ਬਹੁਤ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ.ਵਿਦਿਆਰਥੀ ਇਸ ਤੋਂ ਫਾਇਦਾ ਉਠਾ ਸਕਦੇ ਹਨ...