ਇਸ ਸਾਇਟ ਦਾ ਮੰਤਵ

ਇਸ ਬਲੋਗ ਵਿੱਚ ਵਿਦਿਆਰਥੀਆਂ ਵਾਸਤੇ ਉਹਨਾਂ ਦੀਆਂ ਪਾਠ ਪੁਸਤਕਾਂ ਵਿਚੋਂ ਹੀ ਅਲੱਗ-ਅਲੱਗ ਤਰਾਂ ਦੇ ਪਾਠਾਂ ਵਿਚੋਂ ਲਏ ਗਏ ਵਿਸ਼ੇ ਅਤੇ ਉੱਪ ਵਿਸ਼ੇ ਬਾਰੇ ਥੋੜ੍ਹਾ -ਥੋੜ੍ਹਾ ਖੋਲ੍ਹ ਕੇ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ.ਆਸ ਹੈ ਕਿ ਵਿਦਿਆਰਥੀਆਂ ਨੂੰ ਇਹ ਪੜ੍ਹਦੇ ਸਮੇਂ ਯਾਦ ਰਿਹਣਗੀਆਂ .ਇਸ ਬਾਰੇ ਆਪਣੇ ਵਿਚਾਰ ਦੇਣ ਵਾਸਤੇ ਦਿਲ ਖੋਲਕੇ ਗੱਲ ਕਰੋ.

ਕਰਾਟੇ ਟ੍ਰੇਨਿੰਗ ਲੜਕੀਆਂ ਵਾਸਤੇ ਬਹੁਤ ਫਾਇਦੇਮੰਦ ਸਿੱਧ ਹੋ ਸਕੇਗੀ

ਸਕੂਲ ਵਿੱਚ ਅੱਜਕਲ ਸਿੱਖਿਆ ਵਿਭਾਗ ਵੱਲੋਂ ਲੜਕੀਆਂ ਨੂੰ ਕਰਾਟੇ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ. ਇਸ ਨਾਲ ਲੜਕੀਆਂ ਵਿੱਚ ਦਲੇਰੀ ਅਤੇ ਹੋਂਸਲੇ ਦੀ ਭਾਵਨਾ ਜਾਗ੍ਰਿਤ ਹੁੰਦੀ ਹੈ. ਇਸ ਵੀਡੀਓ ਵਿੱਚ ਸਕੂਲ ਦੀਆਂ ਵਿਦਿਆਰਥਨਾਂ ਇਸ ਟ੍ਰੇਨਿੰਗ ਵਿੱਚ ਹਿੱਸਾ ਲੈ ਰਹੀਆਂ ਹਨ ...