ਇਸ ਸਾਇਟ ਦਾ ਮੰਤਵ

ਇਸ ਬਲੋਗ ਵਿੱਚ ਵਿਦਿਆਰਥੀਆਂ ਵਾਸਤੇ ਉਹਨਾਂ ਦੀਆਂ ਪਾਠ ਪੁਸਤਕਾਂ ਵਿਚੋਂ ਹੀ ਅਲੱਗ-ਅਲੱਗ ਤਰਾਂ ਦੇ ਪਾਠਾਂ ਵਿਚੋਂ ਲਏ ਗਏ ਵਿਸ਼ੇ ਅਤੇ ਉੱਪ ਵਿਸ਼ੇ ਬਾਰੇ ਥੋੜ੍ਹਾ -ਥੋੜ੍ਹਾ ਖੋਲ੍ਹ ਕੇ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ.ਆਸ ਹੈ ਕਿ ਵਿਦਿਆਰਥੀਆਂ ਨੂੰ ਇਹ ਪੜ੍ਹਦੇ ਸਮੇਂ ਯਾਦ ਰਿਹਣਗੀਆਂ .ਇਸ ਬਾਰੇ ਆਪਣੇ ਵਿਚਾਰ ਦੇਣ ਵਾਸਤੇ ਦਿਲ ਖੋਲਕੇ ਗੱਲ ਕਰੋ.

ਦੱਸਵੀਂ ਕਲਾਸ ਅੰਗ੍ਰੇਜੀ ( Main Course- Stories )

...